أَمْ خَلَقْنَا ٱلْمَلَٰٓئِكَةَ إِنَٰثًا وَهُمْ شَٰهِدُونَ Punjabi Translation - Arif Haleemਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?