caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saaffaat, ਆਇਤ 158

ਮੱਕਾ · ਉਤਰਨ ਦਾ ਕ੍ਰਮ 56 · 37:158

وَجَعَلُوا۟ بَيْنَهُۥ وَبَيْنَ ٱلْجِنَّةِ نَسَبًا وَلَقَدْ عَلِمَتِ ٱلْجِنَّةُ إِنَّهُمْ لَمُحْضَرُونَ

Punjabi Translation - Arif Haleemਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70