وَلَقَدْ سَبَقَتْ كَلِمَتُنَا لِعِبَادِنَا ٱلْمُرْسَلِينَ Punjabi Translation - Arif Haleemਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।