وَقِفُوهُمْ إِنَّهُم مَّسْـُٔولُونَ Punjabi Translation - Arif Haleemਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।