caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saaffaat, ਆਇਤ 31

ਮੱਕਾ · ਉਤਰਨ ਦਾ ਕ੍ਰਮ 56 · 37:31

فَحَقَّ عَلَيْنَا قَوْلُ رَبِّنَآ إِنَّا لَذَآئِقُونَ

Punjabi Translation - Arif Haleemਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70