قَالَ تَٱللَّهِ إِن كِدتَّ لَتُرْدِينِ Punjabi Translation - Arif Haleemਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।