إِلَّا عِبَادَ ٱللَّهِ ٱلْمُخْلَصِينَ Punjabi Translation - Arif Haleem(ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।