وَنَجَّيْنَٰهُ وَأَهْلَهُۥ مِنَ ٱلْكَرْبِ ٱلْعَظِيمِ Punjabi Translation - Arif Haleemਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।