دُحُورًا وَلَهُمْ عَذَابٌ وَاصِبٌ Punjabi Translation - Arif Haleem(ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।