فَرَاغَ عَلَيْهِمْ ضَرْبًۢا بِٱلْيَمِينِ Punjabi Translation - Arif Haleemਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।