وَٱللَّهُ خَلَقَكُمْ وَمَا تَعْمَلُونَ Punjabi Translation - Arif Haleemਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।