وَقَالَ إِنِّى ذَاهِبٌ إِلَىٰ رَبِّى سَيَهْدِينِ Punjabi Translation - Arif Haleemਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।