caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 16

ਮੱਕਾ · ਉਤਰਨ ਦਾ ਕ੍ਰਮ 38 · 38:16

وَقَالُوا۟ رَبَّنَا عَجِّل لَّنَا قِطَّنَا قَبْلَ يَوْمِ ٱلْحِسَابِ

Punjabi Translation - Arif Haleemਉਹ ਇਨਕਾਰੀ (ਮਖੌਲ ਵਿਚ) ਆਖਦੇ ਹਨ ਕਿ ਹੇ ਸਾਡਿਆ ਰੱਬਾ! ਸਾਨੂੰ ਸਾਡੀ ਸਜ਼ਾ ਦਾ ਹਿੱਸਾ ਹਿਸਾਬ ਵਾਲੇ ਦਿਨ (ਭਾਵ ਕਿਆਮਤ) ਤੋਂ ਪਹਿਲਾਂ ਛੇਤੀ ਹੀ ਦੇ ਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70