caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 18

ਮੱਕਾ · ਉਤਰਨ ਦਾ ਕ੍ਰਮ 38 · 38:18

إِنَّا سَخَّرْنَا ٱلْجِبَالَ مَعَهُۥ يُسَبِّحْنَ بِٱلْعَشِىِّ وَٱلْإِشْرَاقِ

Punjabi Translation - Arif Haleemਅਸੀਂ ਪਹਾੜਾਂ ਨੂੰ ਉਸ ਦੇ ਅਧੀਨ ਕਰ ਛੱਡਿਆ ਸੀ ਅਤੇ ਉਹ ਉਸ ਦੇ ਨਾਲ ਸੰਝ-ਸਵੇਰੇ (ਅੱਲਾਹ ਦੀ) ਤਸਬੀਹ (ਪਾਕੀ) ਬਿਆਨ ਕਰਿਆ ਕਰਦੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70