caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 20

ਮੱਕਾ · ਉਤਰਨ ਦਾ ਕ੍ਰਮ 38 · 38:20

وَشَدَدْنَا مُلْكَهُۥ وَءَاتَيْنَٰهُ ٱلْحِكْمَةَ وَفَصْلَ ٱلْخِطَابِ

Punjabi Translation - Arif Haleemਅਤੇ ਅਸੀਂ ਉਸ ਦੀ ਹਕੂਮਤ ਨੂੰ ਮਜ਼ਬੂਤ ਕਰ ਦਿੱਤਾ ਅਤੇ ਉਸ ਨੂੰ ਹਿਕਮਤ (ਦਾਨਾਈ, ਸੂਝ-ਬੂਝ) ਬਖ਼ਸ਼ੀ ਅਤੇ ਫ਼ੈਸਲਾਕੁਨ ਗੱਲ ਆਖਣ ਦੀ ਯੋਗਤਾ ਵੀ ਦਿੱਤੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70