caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 21

ਮੱਕਾ · ਉਤਰਨ ਦਾ ਕ੍ਰਮ 38 · 38:21

وَهَلْ أَتَىٰكَ نَبَؤُا۟ ٱلْخَصْمِ إِذْ تَسَوَّرُوا۟ ٱلْمِحْرَابَ

Punjabi Translation - Arif Haleem(ਹੇ ਮੁਹੰਮਦ!) ਕੀ ਤੁਹਾਨੂੰ ਝਗੜਨ ਵਾਲਿਆਂ ਦੀ ਖ਼ਬਰ ਹੈ, ਜਦੋਂ ਉਹ ਕੰਧ ਟੱਪ ਕੇ (ਦਾਊਦ ਦੇ) ਕਮਰੇ ਵਿਚ ਆ ਗਏ ਸਨ ?
Looking for a topic? Try the meaning search — your question is scanned across all 6,236 verses.
ਭਾਸ਼ਾ — 70