وَٱلشَّيَٰطِينَ كُلَّ بَنَّآءٍ وَغَوَّاصٍ Punjabi Translation - Arif Haleemਸ਼ੈਤਾਨਾਂ (ਜਿੰਨਾਂ) ਨੂੰ ਵੀ, ਜਿਹੜੇ ਭਵਨ ਉਸਾਰਦੇ ਸੀ ਅਤੇ (ਸਮੁੰਦਰਾਂ ਵਿਚ) ਗੋਤੇ ਲਗਾਉਂਦੇ ਸੀ, ਉਸ ਦੇ ਅਧੀਨ ਕਰ ਛੱਡੇ ਸਨ।