caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 39

ਮੱਕਾ · ਉਤਰਨ ਦਾ ਕ੍ਰਮ 38 · 38:39

هَٰذَا عَطَآؤُنَا فَٱمْنُنْ أَوْ أَمْسِكْ بِغَيْرِ حِسَابٍ

Punjabi Translation - Arif Haleem(ਹੇ ਸੁਲੈਮਾਨ!) ਇਹ ਹੈ ਸਾਡੇ ਵੱਲੋਂ ਬਖ਼ਸ਼ਿਸ਼, ਸੋ ਹੁਣ ਤੂੰ ਭਾਵੇਂ ਕਿਸੇ ’ਤੇ ਅਹਿਸਾਨ ਕਰ ਜਾਂ ਨਾ ਕਰ, ਇਸ ਦੀ ਕੋਈ ਪੁੱਛ-ਗਿੱਛ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70