caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 41

ਮੱਕਾ · ਉਤਰਨ ਦਾ ਕ੍ਰਮ 38 · 38:41

وَٱذْكُرْ عَبْدَنَآ أَيُّوبَ إِذْ نَادَىٰ رَبَّهُۥٓ أَنِّى مَسَّنِىَ ٱلشَّيْطَٰنُ بِنُصْبٍ وَعَذَابٍ

Punjabi Translation - Arif Haleemਅਤੇ (ਹੇ ਮੁਹੰਮਦ!) ਰਤਾ ਸਾਡੇ ਬੰਦੇ ਅੱਯੂਬ ਦੀ ਵੀ ਚਰਚਾ ਕਰੋ, ਜਦੋਂ ਉਸ ਨੇ ਆਪਣੇ ਰੱਬ ਨੂੰ ਅਰਦਾਸ ਕੀਤੀ ਸੀ ਕਿ ਮੈਨੂੰ ਸ਼ੈਤਾਨ ਨੇ ਦੁੱਖ ਤੇ (ਬੀਮਾਰੀ ਦੇ) ਅਜ਼ਾਬ ਵਿਚ ਪਾ ਸੁੱਟਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70