caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 43

ਮੱਕਾ · ਉਤਰਨ ਦਾ ਕ੍ਰਮ 38 · 38:43

وَوَهَبْنَا لَهُۥٓ أَهْلَهُۥ وَمِثْلَهُم مَّعَهُمْ رَحْمَةً مِّنَّا وَذِكْرَىٰ لِأُو۟لِى ٱلْأَلْبَٰبِ

Punjabi Translation - Arif Haleemਅਸੀਂ ਉਸ (ਅੱਯੂਬ) ਨੂੰ ਉਸ ਦਾ ਪੂਰਾ ਪਰਿਵਾਰ ਦੇ ਦਿੱਤਾ ਸਗੋਂ ਆਪਣੇ ਵੱਲੋਂ ਮਿਹਰ ਵਜੋਂ ਉੱਨੇ ਹੀ ਹੋਰ ਬਖ਼ਸ਼ ਦਿੱਤੇ। (ਇਹਨਾਂ ਗੱਲਾਂ ਵਿਚ) ਅਕਲ ਵਾਲਿਆਂ ਲਈ ਨਸੀਹਤਾਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70