caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 66

ਮੱਕਾ · ਉਤਰਨ ਦਾ ਕ੍ਰਮ 38 · 38:66

رَبُّ ٱلسَّمَٰوَٰتِ وَٱلْأَرْضِ وَمَا بَيْنَهُمَا ٱلْعَزِيزُ ٱلْغَفَّٰرُ

Punjabi Translation - Arif Haleemਜਿਹੜਾ ਕਿ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਕੁੱਝ ਵੀ ਉਹਨਾਂ ਦੇ ਵਿਚਾਲੇ ਹੈ ਉਹਨਾਂ ਸਭ ਦਾ ਮਾਲਿਕ ਹੈ। ਉਹ ਜ਼ੋਰਾਵਰ ਤੇ ਬਖ਼ਸ਼ਣਹਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70