caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 69

ਮੱਕਾ · ਉਤਰਨ ਦਾ ਕ੍ਰਮ 38 · 38:69

مَا كَانَ لِىَ مِنْ عِلْمٍۭ بِٱلْمَلَإِ ٱلْأَعْلَىٰٓ إِذْ يَخْتَصِمُونَ

Punjabi Translation - Arif Haleem(ਹੇ ਨਬੀ!) ਉਹਨਾਂ ਨੂੰ ਆਖ ਦਿਓ ਕਿ ਮੈਨੂੰ ਸਭ ਤੋਂ ਉੱਚੇ ਦਰਬਾਰ (ਵਾਲੇ ਫ਼ਰਿਸ਼ਤਿਆਂ) ਦਾ ਕੁੱਝ ਵੀ ਗਿਆਨ ਨਹੀਂ ਜਦੋਂ ਉਹ (ਮਨੁੱਖੀ ਸਿਰਜਨ ’ਤੇ ਰੱਬ ਨਾਲ) ਝਗੜ ਰਹੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70