caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 79

ਮੱਕਾ · ਉਤਰਨ ਦਾ ਕ੍ਰਮ 38 · 38:79

قَالَ رَبِّ فَأَنظِرْنِىٓ إِلَىٰ يَوْمِ يُبْعَثُونَ

Punjabi Translation - Arif Haleem(ਇਬਲੀਸ ਭਾਵ ਸ਼ੈਤਾਨ ਨੇ) ਆਖਿਆ ਕਿ ਹੇ ਮੇਰੇ ਰੱਬਾ! ਤਾਂ ਫੇਰ ਮੈਨੂੰ ਉਸ ਦਿਨ ਤਕ ਦੀ ਮੋਹਲਤ ਦੇ, ਜਦੋਂ ਲੋਕ ਮੁੜ (ਕਬਰਾਂ ’ਚੋਂ) ਉਠਾਏ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70