caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 86

ਮੱਕਾ · ਉਤਰਨ ਦਾ ਕ੍ਰਮ 38 · 38:86

قُلْ مَآ أَسْـَٔلُكُمْ عَلَيْهِ مِنْ أَجْرٍ وَمَآ أَنَا۠ مِنَ ٱلْمُتَكَلِّفِينَ

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਮੈਂ ਤੁਹਾਥੋਂ (ਰੱਬੀ ਸੁਨੇਹਾ ਪਚਾਉਣ ਦਾ) ਕੋਈ ਬਦਲਾ ਨਹੀਂ ਮੰਗਦਾ ਅਤੇ ਨਾ ਹੀ ਮੈਂ ਕੋਈ ਬਣਾਵਟੀ ਕੰਮ ਕਰਨ ਵਾਲਿਆਂ ਵਿੱਚੋਂ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70