caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saad, ਆਇਤ 9

ਮੱਕਾ · ਉਤਰਨ ਦਾ ਕ੍ਰਮ 38 · 38:9

أَمْ عِندَهُمْ خَزَآئِنُ رَحْمَةِ رَبِّكَ ٱلْعَزِيزِ ٱلْوَهَّابِ

Punjabi Translation - Arif Haleem(ਹੇ ਨਬੀ!) ਕੀ ਇਹਨਾਂ (ਕਾਫ਼ਿਰਾਂ) ਕੋਲ ਤੇਰੇ (ਉਸ) ਰੱਬ ਦੀਆਂ ਰਹਿਮਤਾਂ ਦੇ ਖ਼ਜ਼ਾਨੇ ਹਨ, ਜਿਹੜਾ ਕਿ ਵੱਡਾ ਜ਼ੋਰਾਵਰ ਤੇ ਸਖ਼ੀ ਦਾਤਾ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70