قُلِ ٱللَّهَ أَعْبُدُ مُخْلِصًا لَّهُۥ دِينِى Punjabi Translation - Arif Haleemਆਖ ਦਿਓ ਕਿ ਮੈਂ ਅੱਲਾਹ ਲਈ ਆਪਣੀ ਬੰਦਗੀ ਨੂੰ ਖ਼ਾਲਸ ਕਰਦੇ ਹੋਏ ਉਸੇ ਦੀ ਇਬਾਦਤ ਕਰਦਾ ਹਾਂ।