caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 19

ਮੱਕਾ · ਉਤਰਨ ਦਾ ਕ੍ਰਮ 59 · 39:19

أَفَمَنْ حَقَّ عَلَيْهِ كَلِمَةُ ٱلْعَذَابِ أَفَأَنتَ تُنقِذُ مَن فِى ٱلنَّارِ

Punjabi Translation - Arif Haleem(ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?
Looking for a topic? Try the meaning search — your question is scanned across all 6,236 verses.
ਭਾਸ਼ਾ — 70