caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 25

ਮੱਕਾ · ਉਤਰਨ ਦਾ ਕ੍ਰਮ 59 · 39:25

كَذَّبَ ٱلَّذِينَ مِن قَبْلِهِمْ فَأَتَىٰهُمُ ٱلْعَذَابُ مِنْ حَيْثُ لَا يَشْعُرُونَ

Punjabi Translation - Arif Haleemਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70