caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 32

ਮੱਕਾ · ਉਤਰਨ ਦਾ ਕ੍ਰਮ 59 · 39:32

فَمَنْ أَظْلَمُ مِمَّن كَذَبَ عَلَى ٱللَّهِ وَكَذَّبَ بِٱلصِّدْقِ إِذْ جَآءَهُۥٓ أَلَيْسَ فِى جَهَنَّمَ مَثْوًى لِّلْكَٰفِرِينَ

Punjabi Translation - Arif Haleemਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)
Looking for a topic? Try the meaning search — your question is scanned across all 6,236 verses.
ਭਾਸ਼ਾ — 70