caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 44

ਮੱਕਾ · ਉਤਰਨ ਦਾ ਕ੍ਰਮ 59 · 39:44

قُل لِّلَّهِ ٱلشَّفَٰعَةُ جَمِيعًا لَّهُۥ مُلْكُ ٱلسَّمَٰوَٰتِ وَٱلْأَرْضِ ثُمَّ إِلَيْهِ تُرْجَعُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਕਿ ਸਾਰੀਆਂ ਸਿਫ਼ਾਰਸ਼ਾਂ ਉਸੇ (ਅੱਲਾਹ) ਦੇ ਅਧਿਕਾਰ ਵਿਚ ਹਨ। ਅਕਾਸ਼ਾਂ ਤੇ ਧਰਤੀ ਉੱਤੇ ਉਸੇ ਦਾ ਰਾਜ ਹੈ, ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70