caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 48

ਮੱਕਾ · ਉਤਰਨ ਦਾ ਕ੍ਰਮ 59 · 39:48

وَبَدَا لَهُمْ سَيِّـَٔاتُ مَا كَسَبُوا۟ وَحَاقَ بِهِم مَّا كَانُوا۟ بِهِۦ يَسْتَهْزِءُونَ

Punjabi Translation - Arif Haleemਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70