caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 54

ਮੱਕਾ · ਉਤਰਨ ਦਾ ਕ੍ਰਮ 59 · 39:54

وَأَنِيبُوٓا۟ إِلَىٰ رَبِّكُمْ وَأَسْلِمُوا۟ لَهُۥ مِن قَبْلِ أَن يَأْتِيَكُمُ ٱلْعَذَابُ ثُمَّ لَا تُنصَرُونَ

Punjabi Translation - Arif Haleemਤੁਸੀਂ ਸਾਰੇ ਆਪਣੇ ਪਾਲਣਹਾਰ ਵੱਲ ਮੁੜ ਆਓ ਅਤੇ ਉਸੇ ਦੇ ਆਗਿਆਕਾਰੀ ਬਣ ਜਾਓ, ਇਸ ਤੋਂ ਪਹਿਲਾਂ ਕਿ ਤੁਹਾਡੇ ਉੱਤੇ ਅਚਣਚੇਤ ਕੋਈ ਅਜ਼ਾਬ ਆ ਜਾਵੇ ਅਤੇ ਫੇਰ ਤੁਹਾਡੀ ਕੋਈ ਸਹਾਇਤਾ ਵੀ ਨਹੀਂ ਕੀਤੀ ਜਾਵੇਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70