caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 56

ਮੱਕਾ · ਉਤਰਨ ਦਾ ਕ੍ਰਮ 59 · 39:56

أَن تَقُولَ نَفْسٌ يَٰحَسْرَتَىٰ عَلَىٰ مَا فَرَّطتُ فِى جَنۢبِ ٱللَّهِ وَإِن كُنتُ لَمِنَ ٱلسَّٰخِرِينَ

Punjabi Translation - Arif Haleem(ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70