caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Az-Zumar, ਆਇਤ 59

ਮੱਕਾ · ਉਤਰਨ ਦਾ ਕ੍ਰਮ 59 · 39:59

بَلَىٰ قَدْ جَآءَتْكَ ءَايَٰتِى فَكَذَّبْتَ بِهَا وَٱسْتَكْبَرْتَ وَكُنتَ مِنَ ٱلْكَٰفِرِينَ

Punjabi Translation - Arif Haleem(ਅੱਲਾਹ ਪਛਤਾਵਾ ਕਰਨ ਵਾਲੇ ਵਿਅਕਤੀ ਨੂੰ ਆਖੇਗਾ) ਤੈਨੂੰ ਸਜ਼ਾ ਕਿਉਂ ਨਾ ਮਿਲੇ, ਜਦੋਂ ਤੇਰੇ ਕੋਲ ਮੇਰੀਆਂ ਆਇਤਾਂ (ਹਿਦਾਇਤਾਂ) ਪਹੁੰਚੀਆਂ ਤਾਂ ਤੂੰ ਉਹਨਾਂ ਨੂੰ ਝੁਠਲਾਇਆ ਤੇ ਹੰਕਾਰ ਕੀਤਾ। ਤੂੰ ਤਾਂ ਕਾਫ਼ਿਰਾਂ ਵਿੱਚੋਂ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70