caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 10

ਮਦੀਨਾ · ਉਤਰਨ ਦਾ ਕ੍ਰਮ 92 · 4:10

إِنَّ ٱلَّذِينَ يَأْكُلُونَ أَمْوَٰلَ ٱلْيَتَٰمَىٰ ظُلْمًا إِنَّمَا يَأْكُلُونَ فِى بُطُونِهِمْ نَارًا وَسَيَصْلَوْنَ سَعِيرًا

Punjabi Translation - Arif Haleemਜਿਹੜੇ ਲੋਕ ਯਤੀਮਾਂ ਦਾ ਮਾਲ ਜ਼ੁਲਮ ਨਾਲ ਖਾਂਦੇ ਹਨ ਉਹ ਆਪਣੇ ਢਿੱਡ ਅੱਗ ਨਾਲ ਹੀ ਭਰਦੇ ਹਨ ਅਤੇ ਉਹ ਛੇਤੀ ਹੀ (ਕਿਆਮਤ ਵਾਲੇ ਦਿਨ) ਨਰਕ ਦੀ ਅੱਗ ਵਿਚ ਸੁਟੇ ਜਾਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70