caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 100

ਮਦੀਨਾ · ਉਤਰਨ ਦਾ ਕ੍ਰਮ 92 · 4:100

وَمَن يُهَاجِرْ فِى سَبِيلِ ٱللَّهِ يَجِدْ فِى ٱلْأَرْضِ مُرَٰغَمًا كَثِيرًا وَسَعَةً وَمَن يَخْرُجْ مِنۢ بَيْتِهِۦ مُهَاجِرًا إِلَى ٱللَّهِ وَرَسُولِهِۦ ثُمَّ يُدْرِكْهُ ٱلْمَوْتُ فَقَدْ وَقَعَ أَجْرُهُۥ عَلَى ٱللَّهِ وَكَانَ ٱللَّهُ غَفُورًا رَّحِيمًا

Punjabi Translation - Arif Haleemਜਿਹੜਾ ਵੀ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡੇਗਾ ਉਸ ਨੂੰ ਧਰਤੀ ’ਤੇ ਰਹਿਣ ਲਈ ਬਥੇਰੀਆਂ ਥਾਵਾਂ ਹਨ ਅਤੇ (ਗੁਜ਼ਰ ਵਸਨ ਲਈ) ਪੂਰੀ ਖੁੱਲ੍ਹ ਮਿਲੇਗੀ ਅਤੇ ਜੇ ਕੋਈ ਆਪਣੇ ਘਰੋਂ ਹਿਜਰਤ ਕਰਕੇ ਅੱਲਾਹ ਅਤੇ ਰਸੂਲ ਵੱਲ ਨਿਕਲਿਆ ਹੋਵੇ ਫੇਰ ਉਸ ਨੂੰ ਰਾਹ ਵਿਚ ਹੀ ਮੌਤ ਆ ਜਾਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70