وَإِذَا ضَرَبْتُمْ فِى ٱلْأَرْضِ فَلَيْسَ عَلَيْكُمْ جُنَاحٌ أَن تَقْصُرُوا۟ مِنَ ٱلصَّلَوٰةِ إِنْ خِفْتُمْ أَن يَفْتِنَكُمُ ٱلَّذِينَ كَفَرُوٓا۟ إِنَّ ٱلْكَٰفِرِينَ كَانُوا۟ لَكُمْ عَدُوًّا مُّبِينًا
Punjabi Translation - Arif Haleemਜਦੋਂ ਤੁਸੀਂ ਧਰਤੀ ’ਤੇ ਸਫ਼ਰ ਕਰ ਰਹੇ ਹੋਵੋ ਤਾਂ ਤੁਹਾਡੇ ’ਤੇ ਨਮਾਜ਼ਾਂ ਨੂੰ ਕਸਰ (ਸੰਖੇਪ) ਕਰ ਲੈਣ ਵਿਚ ਕੋਈ ਹਰਜ ਨਹੀਂ, ਜੇ ਤੁਹਾ` ਇਹ ਡਰ ਹੋਵੇ ਕਿ ਦੁਸ਼ਮਨ ਤੁਹਾਨੂੰ ਤੰਗ ਕਰਨਗੇ ਤਾਂ ਵੀ (ਕਸਰ) ਕਰ ਸਕਦੇ ਹੋ। ਬੇਸ਼ੱਕ ਕਾਫ਼ਿਰ ਤਾਂ ਤੁਹਾਡੇ ਖੁੱਲ੍ਹੇ ਦੁਸ਼ਮਨ ਹਨ।