وَلَا تَهِنُوا۟ فِى ٱبْتِغَآءِ ٱلْقَوْمِ إِن تَكُونُوا۟ تَأْلَمُونَ فَإِنَّهُمْ يَأْلَمُونَ كَمَا تَأْلَمُونَ وَتَرْجُونَ مِنَ ٱللَّهِ مَا لَا يَرْجُونَ وَكَانَ ٱللَّهُ عَلِيمًا حَكِيمًا
Punjabi Translation - Arif Haleemਤੁਸੀਂ ਇਹਨਾਂ (ਦੁਸ਼ਮਨਾਂ) ਦਾ ਪਿੱਛਾ ਕਰਨ ਵਿਚ ਕਮਜ਼ੋਰੀ ਨਾ ਵਿਖਾਓ, ਜੇ ਤੁਹਾਨੂੰ ਕਸ਼ਟ ਹੁੰਦੇ ਹਨ ਤਾਂ ਇਹਨਾਂ ਨੂੰ ਵੀ ਤੁਹਾਡੀ ਤਰ੍ਹਾਂ ਕਸ਼ਟ ਹੁੰਦਾ ਹੇ। ਤੁਸਾਂ ਅੱਲਾਹ ਤੋਂ ਜਿਸ ਚੀਜ਼ ਦੀਆਂ ਆਸਾਂ ਰੱਖਦੇ ਹੋ ਉਹ ਆਸਾਂ ਉਹਨਾਂ (ਦੁਸ਼ਮਨਾਂ) ਨੂੰ ਨਹੀਂ। ਅੱਲਾਹ ਬਹੁਤ ਦਾਨਾਈ ਵਾਲਾ ਅਤੇ ਹਿਕਮਤ ਵਾਲਾ ਹੇ।