caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 105

ਮਦੀਨਾ · ਉਤਰਨ ਦਾ ਕ੍ਰਮ 92 · 4:105

إِنَّآ أَنزَلْنَآ إِلَيْكَ ٱلْكِتَٰبَ بِٱلْحَقِّ لِتَحْكُمَ بَيْنَ ٱلنَّاسِ بِمَآ أَرَىٰكَ ٱللَّهُ وَلَا تَكُن لِّلْخَآئِنِينَ خَصِيمًا

Punjabi Translation - Arif Haleem(ਹੇ ਨਬੀ!) ਅਸੀਂ ਤੁਹਾਡੇ ਵੱਲ ਹੱਕ ਦੇ ਨਾਲ ਇਸ ਕਿਤਾਬ (.ਕੁਰਆਨ) ਨੂੰ ਉਤਾਰਿਆ ਹੇ ਤਾਂ ਕਿ ਜਿਹੜੀ ਸਿੱਧੀ ਰਾਹ ਅੱਲਾਹ ਨੇ ਤੁਹਾਨੂੰ ਵਿਖਾਈ ਹੇ ਤੁਸੀਂ ਉਸ ਦੇ ਅਨੁਸਾਰ ਹੀ ਲੋਕਾਂ ਵਿਚਾਲੇ ਫ਼ੈਸਲੇ ਕਰੋ ਅਤੇ ਵਿਸ਼ਵਾਸਘਾਤੀ ਲੋਕਾਂ ਦੇ ਹਿਮਾਇਤੀ ਨਾ ਬਣੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70