وَلَا تُجَٰدِلْ عَنِ ٱلَّذِينَ يَخْتَانُونَ أَنفُسَهُمْ إِنَّ ٱللَّهَ لَا يُحِبُّ مَن كَانَ خَوَّانًا أَثِيمًا
Punjabi Translation - Arif Haleemਤੁਸੀਂ ਉਹਨਾਂ ਵੱਲੋਂ ਨਾ ਝਗੜੋ ਜਿਹੜੇ ਆਪਣੇ ਆਪ ਨਾਲ ਹੀ ਖ਼ਿਆਨਤ (ਵਿਸ਼ਵਾਸ-ਘਾਤ) ਕਰਦੇ ਹਨ, ਅੱਲਾਹ ਵਿਸ਼ਵਾਸ-ਘਾਤੀ ਲੋਕਾਂ ਨੂੰ ਉੱਕਾ ਹੀ ਪਸੰਦ ਨਹੀਂ ਕਰਦਾ।