caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 108

ਮਦੀਨਾ · ਉਤਰਨ ਦਾ ਕ੍ਰਮ 92 · 4:108

يَسْتَخْفُونَ مِنَ ٱلنَّاسِ وَلَا يَسْتَخْفُونَ مِنَ ٱللَّهِ وَهُوَ مَعَهُمْ إِذْ يُبَيِّتُونَ مَا لَا يَرْضَىٰ مِنَ ٱلْقَوْلِ وَكَانَ ٱللَّهُ بِمَا يَعْمَلُونَ مُحِيطًا

Punjabi Translation - Arif Haleemਇਹ (ਵਿਸ਼ਵਾਸ-ਘਾਤੀ) ਲੋਕ ਲੋਕਾਂ ਤੋਂ ਤਾਂ ਆਪਣੀਆਂ ਕਰਤੂਤਾਂ ਲੁਕਾ ਸਕਦੇ ਹਨ ਪ੍ਰੰਤੂ ਅੱਲਾਹ ਤੋਂ ਨਹੀਂ ਲੁਕਾ ਸਕਦੇ, ਉਹ ਉਸ ਸਮੇਂ ਵੀ ਉਹਨਾਂ ਨਾਲ ਹੁੰਦਾ ਹੇ ਜਦੋਂ ਉਹ ਰਾਤਾਂ ਨੂੰ ਲੁਕ ਲੁਕ ਕੇ ਅਜਿਹੇ ਸਲਾਹ-ਮਸ਼ਵਰੇ ਕਰਦੇ ਹਨ ਜਿਹੜੇ ਅੱਲਾਹ ਨੂੰ ਪਸੰਦ ਨਹੀਂ। ਉਹਨਾਂ ਦੀਆਂ ਸਾਰੀਆਂ ਕਰਤੂਤਾਂ ਨੂੰ ਉਸ ਨੇ ਘੇਰੇ ਵਿਚ ਲੈ ਰੱਖਿਆ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70