caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 109

ਮਦੀਨਾ · ਉਤਰਨ ਦਾ ਕ੍ਰਮ 92 · 4:109

هَٰٓأَنتُمْ هَٰٓؤُلَآءِ جَٰدَلْتُمْ عَنْهُمْ فِى ٱلْحَيَوٰةِ ٱلدُّنْيَا فَمَن يُجَٰدِلُ ٱللَّهَ عَنْهُمْ يَوْمَ ٱلْقِيَٰمَةِ أَم مَّن يَكُونُ عَلَيْهِمْ وَكِيلًا

Punjabi Translation - Arif Haleemਤੁਸੀਂ ਲੋਕਾਂ ਨੇ ਸੰਸਾਰਿਕ ਜੀਵਨ ਵਿਚ ਤਾਂ ਇਹਨਾਂ ਅਪਰਾਧੀਆਂ ਵੱਲੋਂ ਝਗੜਾ ਕਰ ਲਿਆ ਪ੍ਰੰਤੂ ਅੱਲਾਹ ਦੇ ਅੱਗੇ ਕਿਆਮਤ ਵਾਲੇ ਦਿਨ ਉਹਨਾਂ ਦੀ ਹਿਮਾਇਤ ਕੋਣ ਕਰੇਗਾ ? ਅਤੇ ਉਹ ਕੌਣ ਹੇ ਜਿਹੜਾ ਉਹਨਾਂ ਦਾ ਵਕੀਲ ਹੋਵੇਗਾ ?
Looking for a topic? Try the meaning search — your question is scanned across all 6,236 verses.
ਭਾਸ਼ਾ — 70