وَمَن يَعْمَلْ سُوٓءًا أَوْ يَظْلِمْ نَفْسَهُۥ ثُمَّ يَسْتَغْفِرِ ٱللَّهَ يَجِدِ ٱللَّهَ غَفُورًا رَّحِيمًا
Punjabi Translation - Arif Haleemਜਿਹੜਾ ਵਿਅਕਤੀ ਕੋਈ ਮਾੜੇ ਕੰਮ ਕਰੇ ਜਾਂ ਆਪਣੇ ਆਪ ਉੱਤੇ ਹੀ ਜ਼ੁਲਮ ਕਰ ਬੈਠੇ, ਪਰ ਫੇਰ ਉਹ ਅੱਲਾਹ ਤੋਂ ਮੁਆਫ਼ੀ ਲਈ ਬੇਨਤੀ ਕਰੇ, ਤਾਂ ਉਹ ਅੱਲਾਹ ਨੂੰ ਬਖ਼ਸ਼ਣਹਾਰ ਤੇ ਮਿਹਰਬਾਨ ਹੀ ਪਾਵੇਗਾ।