وَمَن يَكْسِبْ إِثْمًا فَإِنَّمَا يَكْسِبُهُۥ عَلَىٰ نَفْسِهِۦ وَكَانَ ٱللَّهُ عَلِيمًا حَكِيمًا
Punjabi Translation - Arif Haleemਜੋ ਕੋਈ ਵਿਅਕਤੀ ਗੁਨਾਹ ਕਰਦਾ ਹੇ ਤਾਂ ਇਹ ਉਸੇ ਲਈ ਮੁਸੀਬਤ ਬਣੇਗਾ। ਅੱਲਾਹ (ਸਾਰੇ ਕੀਤੇ ਹੋਏ ਕੰਮਾਂ ਨੂੰ) ਜਾਣਨ ਵਾਲਾ ਹੇ ਅਤੇ ਦਾਨਾ-ਸਿਆਣਾ ਹੇ।
وَمَن يَكْسِبْ إِثْمًا فَإِنَّمَا يَكْسِبُهُۥ عَلَىٰ نَفْسِهِۦ وَكَانَ ٱللَّهُ عَلِيمًا حَكِيمًا