caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 112

ਮਦੀਨਾ · ਉਤਰਨ ਦਾ ਕ੍ਰਮ 92 · 4:112

وَمَن يَكْسِبْ خَطِيٓـَٔةً أَوْ إِثْمًا ثُمَّ يَرْمِ بِهِۦ بَرِيٓـًٔا فَقَدِ ٱحْتَمَلَ بُهْتَٰنًا وَإِثْمًا مُّبِينًا

Punjabi Translation - Arif Haleemਅਤੇ ਜਿਸ ਵਿਅਕਤੀ ਨੇ ਕੋਈ ਗੁਨਾਹ ਜਾਂ ਗ਼ਲਤੀ ਕਰਕੇ ਉਸ ਦਾ ਦੋਸ਼ ਕਿਸੇ ਹੋਰ ਬੇ-ਗੁਨਾਹ ਉੱਤੇ ਥੋਪ ਦਿੱਤਾ ਉਸ ਨੇ ਬਹੁਤ ਵੱਡੀ ਤੁਹਮਤ ਅਤੇ ਖੁੱਲ੍ਹੇ ਪਾਪਾਂ ਦਾ ਭਾਰ ਆਪਣੇ ਸਿਰ ਲੈ ਲਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70