لَّا خَيْرَ فِى كَثِيرٍ مِّن نَّجْوَىٰهُمْ إِلَّا مَنْ أَمَرَ بِصَدَقَةٍ أَوْ مَعْرُوفٍ أَوْ إِصْلَٰحٍۭ بَيْنَ ٱلنَّاسِ وَمَن يَفْعَلْ ذَٰلِكَ ٱبْتِغَآءَ مَرْضَاتِ ٱللَّهِ فَسَوْفَ نُؤْتِيهِ أَجْرًا عَظِيمًا
Punjabi Translation - Arif Haleemਉਹਨਾਂ (ਵਿਸ਼ਵਾਸਘਾਤੀ) ਲੋਕਾਂ ਦੇ ਆਮ ਕਰਕੇ ਵਧੇਰੇ ਮਸ਼ਵਰਿਆਂ (ਜੋ ਤੁਹਾਨੂੰ ਦਿੰਦੇ ਹਨ) ਵਿਚ ਕੋਈ ਭਲਾਈ ਨਹੀਂ ਹੁੰਦੀ, ਪਰ ਜੇ ਕੋਈ ਕਿਸੇ ਨੂੰ ਖ਼ੈਰਾਤ (ਪੁੰਨ-ਦਾਨ) ਜਾਂ ਨੇਕੀ ਦੇ ਕੰਮਾਂ ਲਈ ਜਾਂ ਲੋਕਾਂ ਵਿਚ ਸੁਲਾਹ-ਸਫ਼ਾਈ ਕਰਵਾਉਣ ਲਈ ਹੁਕਮ ਦਿੰਦਾ ਹੇ (ਤਾਂ ਇਹ ਵਧੀਆ ਗੱਲ ਹੇ) ਅਤੇ ਜਿਹੜਾ ਵਿਅਕਤੀ ਕੇਵਲ ਅੱਲਾਹ ਨੂੰ ਖ਼ੁਸ਼ ਕਰਨ ਲਈ ਇਹ ਸਾਰੇ ਕੰਮਾਂ ਕਰਦਾ ਹੇ, ਉਸ ਨੂੰ ਅਸੀਂ ਬਹੁਤ ਵੱਡਾ ਬਦਲਾ ਦੇਵਾਂਗੇ।