caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 115

ਮਦੀਨਾ · ਉਤਰਨ ਦਾ ਕ੍ਰਮ 92 · 4:115

وَمَن يُشَاقِقِ ٱلرَّسُولَ مِنۢ بَعْدِ مَا تَبَيَّنَ لَهُ ٱلْهُدَىٰ وَيَتَّبِعْ غَيْرَ سَبِيلِ ٱلْمُؤْمِنِينَ نُوَلِّهِۦ مَا تَوَلَّىٰ وَنُصْلِهِۦ جَهَنَّمَ وَسَآءَتْ مَصِيرًا

Punjabi Translation - Arif Haleemਅਤੇ ਜਿਹੜੇ ਵਿਅਕਤੀ ਉੱਤੇ ਸਿੱਧਾ ਰਾਹ ਸਪਸ਼ਟ ਹੋ ਗਿਆ ਹੋਵੇ ਫੇਰ ਵੀ ਉਹ ਰਸੂਲ ਦੇ ਵਿਰੁੱਧ ਕੰਮ ਕਰੇ ਅਤੇ ਈਮਾਨ ਵਾਲਿਆਂ ਦੇ ਰਸਤੇ ਨੂੰ ਛੱਡ ਕੇ ਦੂਜੀ ਰਾਹ ਦੀ ਪੈਰਵੀ ਕਰੇ ਤਾਂ ਉਸ ਨੂੰ ਅਸੀਂ (ਅੱਲਾਹ) ਉਸੇ ਵੱਲ ਤੋਰ ਦੇਵਾਂਗੇ ਜਿਸ ਵੱਲ ਉਹ ਜਾਣਾ ਚਾਹੁੰਦਾ ਹੇ ਅਤੇ ਅਸੀਂ ਉਸ ਨੂੰ ਨਰਕ ਵਿਚ ਸੁੱਟ ਦੇਵਾਂਗੇ ਜੋ ਕਿ ਰਹਿਣ ਲਈ ਸਭ ਤੋਂ ਵੱਧ ਭੈੜਾ ਟਿਕਾਣਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70