caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 116

ਮਦੀਨਾ · ਉਤਰਨ ਦਾ ਕ੍ਰਮ 92 · 4:116

إِنَّ ٱللَّهَ لَا يَغْفِرُ أَن يُشْرَكَ بِهِۦ وَيَغْفِرُ مَا دُونَ ذَٰلِكَ لِمَن يَشَآءُ وَمَن يُشْرِكْ بِٱللَّهِ فَقَدْ ضَلَّ ضَلَٰلًۢا بَعِيدًا

Punjabi Translation - Arif Haleemਬੇਸ਼ੱਕ ਅੱਲਾਹ ਉਸ ਦੇ ਨਾਲ ਸ਼ਿਰਕ ਕਰਨ ਵਾਲੇ ਨੂੰ ਕਦੇ ਵੀ ਮੁਆਫ਼ ਨਹੀਂ ਕਰਦਾ, ਇਸ ਤੋਂ ਛੁੱਟ ਜਿਸ ਨੂੰ ਵੀ ਚਾਹੇ ਮੁਆਫ਼ ਕਰ ਦਿੰਦਾ ਹੇ ਅਤੇ ਜਿਸ ਨੇ ਅੱਲਾਹ (ਦੀਆਂ ਸਿਫ਼ਤਾਂ) ਨਾਲ ਕਿਸੇ ਨੂੰ ਸ਼ਰੀਕ (ਸਾਂਝੀਵਾਲ) ਠਹਿਰਾਇਆ ਉਹ ਗੁਮਰਾਹੀ ਵਿਚ ਬਹੁਤ ਦੂਰ ਨਿੱਕਲ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70