caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 117

ਮਦੀਨਾ · ਉਤਰਨ ਦਾ ਕ੍ਰਮ 92 · 4:117

إِن يَدْعُونَ مِن دُونِهِۦٓ إِلَّآ إِنَٰثًا وَإِن يَدْعُونَ إِلَّا شَيْطَٰنًا مَّرِيدًا

Punjabi Translation - Arif Haleemਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਕੇਵਲ ਦੇਵੀਆਂ ਨੂੰ ਹੀ (ਆਪਣੀ ਮਦਦ ਲਈ) ਬੁਲਾਉਂਦੇ ਹਨ। ਅਸਲ ਵਿਚ ਇਹ ਬਾਗੀ ਸ਼ੈਤਾਨ ਨੂੰ ਹੀ ਪੂਜਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70