caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 119

ਮਦੀਨਾ · ਉਤਰਨ ਦਾ ਕ੍ਰਮ 92 · 4:119

وَلَأُضِلَّنَّهُمْ وَلَأُمَنِّيَنَّهُمْ وَلَـَٔامُرَنَّهُمْ فَلَيُبَتِّكُنَّ ءَاذَانَ ٱلْأَنْعَٰمِ وَلَـَٔامُرَنَّهُمْ فَلَيُغَيِّرُنَّ خَلْقَ ٱللَّهِ وَمَن يَتَّخِذِ ٱلشَّيْطَٰنَ وَلِيًّا مِّن دُونِ ٱللَّهِ فَقَدْ خَسِرَ خُسْرَانًا مُّبِينًا

Punjabi Translation - Arif Haleemਅਤੇ ਉਹਨਾਂ ਨੂੰ ਕੁਰਾਹੇ ਪਾਉਂਦਾ ਰਹਾਂਗਾ ਅਤੇ ਉਹਨਾਂ ਨੂੰ (ਕਾਮਯਾਬੀ) ਦੀਆਂ ਝੂਠੀਆਂ ਆਸਾਂ ਦਿਵਾਉਂਦਾ ਰਹਾਂਗਾ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ (ਬੁਤਾਂ ਦੇ ਚੜ੍ਹਾਵੇ ਲਈ) ਜਾਨਵਰਾਂ ਦੇ ਕੰਨ ਚੀਰਨਗੇ ਅਤੇ ਉਹਨਾਂ ਨੂੰ ਹੁਕਮ ਦੇਵਾਂਗਾ ਤਾਂ ਉਹ ਰੱਬੀ ਬਣਤਰ ਵਿਚ ਅਦਲਾ ਬਦਲੀ ਕਰਨਗੇ। (ਹੇ ਲੋਕੋ! ਕੰਨ ਖੋਲ ਕੇ ਸੁਣ ਲਓ) ਕਿ ਜਿਹੜਾ ਕੋਈ ਵਿਅਕਤੀ ਅੱਲਾਹ ਨੂੰ ਛੱਡ ਕੇ ਸ਼ੈਤਾਨ ਨੂੰ ਆਪਣਾ ਮਿੱਤਰ ਬਣਾਵੇਗਾ ਉਹ ਸਪਸ਼ਟ ਰੂਪ ਵਿਚ ਘਾਟੇ ਵਿਚ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70